Skip to content
مَريَم /

ਆਇਤ 47

19 : 47
مَريَم ਆਇਤਾਂ 98
ਸੂਰਤ · مَريَم
ਪੰਜਾਬੀ · Arif
19 : 47

قَالَ سَلَٰمٌ عَلَيۡكَۖ سَأَسۡتَغۡفِرُ لَكَ رَبِّيٓۖ إِنَّهُۥ كَانَ بِي حَفِيّٗا

(ਇਬਰਾਹੀਮ ਨੇ) ਕਿਹਾ ਕਿ ਚੰਗਾ ਤੁਸੀਂ ਸਲਾਮਤ ਰਹੋ, ਮੈਂ ਛੇਤੀ ਹੀ ਤੁਹਾਡੀ ਬਖ਼ਸ਼ਿਸ਼ ਲਈ ਆਪਣੇ ਰੱਬ ਤੋਂ ਦੁਆ ਕਰਾਂਗਾ ਬੇਸ਼ੱਕ ਉਹ ਮੇਰੇ ’ਤੇ ਅਤਿ ਮਿਹਰਬਾਨ ਹੈ।