19 : 48
وَأَعۡتَزِلُكُمۡ وَمَا تَدۡعُونَ مِن دُونِ ٱللَّهِ وَأَدۡعُواْ رَبِّي عَسَىٰٓ أَلَّآ أَكُونَ بِدُعَآءِ رَبِّي شَقِيّٗا
ਮੈਂ ਤਾਂ ਤੁਹਾਨੂੰ ਵੀ ਛਡਦਾ ਹਾਂ ਅਤੇ ਉਹਨਾਂ ਨੂੰ ਵੀ ਛੱਡਦਾ ਹਾਂ ਜਿਨ੍ਹਾਂ ਨੂੰ ਤੁਸੀਂ ਰੱਬ ਨੂੂੰ ਛੱਡ ਕੇ ਪੁਕਾਰਦੇ ਹੋ। ਮੈਂ ਤਾਂ ਕੇਵਲ ਆਪਣੇ ਰੱਬ ਨੂੰ ਹੀ (ਆਪਣੀ ਮਦਦ ਲਈ) ਪੁਕਾਰਦਾ ਹਾਂ। ਮੈਨੂੰ ਆਸ ਹੈ ਕਿ ਮੈਂ ਆਪਣੇ ਰੱਬ ਨੂੰ ਪੁਕਾਰ ਕੇ ਨਾ-ਮੁਰਾਦ ਨਹੀਂ ਰਹਾਂਗਾ।