19 : 49
فَلَمَّا ٱعۡتَزَلَهُمۡ وَمَا يَعۡبُدُونَ مِن دُونِ ٱللَّهِ وَهَبۡنَا لَهُۥٓ إِسۡحَٰقَ وَيَعۡقُوبَۖ وَكُلّٗا جَعَلۡنَا نَبِيّٗا
ਜਦੋਂ ਉਹ (ਇਬਰਾਹੀਮ) ਉਹਨਾਂ (ਬਸਤੀ ਵਾਲਿਆਂ) ਤੋਂ ਅਤੇ ਜਿਨ੍ਹਾਂ ਨੂੰ ਉਹ ਅੱਲਾਹ ਨੂੰ ਛੱਡ ਕੇ ਪੂਜਦੇ ਸੀ, ਅੱਡ ਹੋ ਗਿਆ, ਫੇਰ ਅਸੀਂ ਉਸ ਨੂੰ ਇਸਹਾਕ (ਪੁੱਤਰ) ਅਤੇ ਯਾਕੂਬ (ਪੋਤਰਾ) ਜਿਹੀ ਔਲਾਦ ਬਖ਼ਸ਼ੀ ਅਤੇ ਅਸੀਂ ਉਨ੍ਹਾਂ ਸਭ ਨੂੰ ਨਬੀ ਬਣਾਇਆ।