19 : 50
وَوَهَبۡنَا لَهُم مِّن رَّحۡمَتِنَا وَجَعَلۡنَا لَهُمۡ لِسَانَ صِدۡقٍ عَلِيّٗا
ਅਸਾਂ ਉਹਨਾਂ ਨੂੰ ਆਪਣੀ ਮਿਹਰ ਨਾਲ ਨਿਵਾਜ਼ਿਆ ਅਤੇ ਉਹਨਾਂ ਲਈ ਸੱਚਾਈ ਦੇ ਬੋਲਾਂ ਨੂੰ ਉਚਾਈ (ਪ੍ਰਸਿੱਧੀ) ਬਖ਼ਸ਼ੀ।
Explanation & meanings · 1
- ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 135/2 ਅਤੇ ਸੂਰਤ ਅਨ-ਨਹਲ, ਹਾਸ਼ੀਆ ਆਇਤ 121/16