Skip to content
مَريَم /

ਆਇਤ 59

19 : 59

ਆਇਤ 59 of مَريَم (19 : 59). This page carries the verse in the Uthmani script with a translation of its meaning, at a stable URL that can be cited on its own.

مَريَم ਆਇਤਾਂ 98
ਸੂਰਤ · مَريَم
ਪੰਜਾਬੀ · Arif
19 : 59

۞ فَخَلَفَ مِنۢ بَعۡدِهِمۡ خَلۡفٌ أَضَاعُواْ ٱلصَّلَوٰةَ وَٱتَّبَعُواْ ٱلشَّهَوَٰتِۖ فَسَوۡفَ يَلۡقَوۡنَ غَيًّا

ਫੇਰ ਉਹਨਾਂ ਤੋਂ ਬਾਅਦ ਕੁੱਝ ਅਜਿਹੇ ਅਯੋਗ ਜਾਨਸ਼ੀਨ ਬਣੇ ਕਿ ਉਹ ਨਮਾਜ਼ਾਂ ਨੂੰ ਅਜਾਈਂ ਕਰਦੇ ਰਹੇ ਅਤੇ ਅਪਣੀਆਂ ਇੱਛਾਵਾਂ ਦੇ ਪਿੱਛੇ ਹੀ ਲੱਗੇ ਰਹੇ। ਛੇਤੀ ਹੀ ਉਹਨਾਂ ਨੂੰ ਹਲਾਕਤ ਤੇ ਗੁਮਰਾਹੀ ਦਾ ਫਲ ਭੁਗਤਣਾ ਪਵੇਗਾ।

Explanation & meanings · 1
  1. ਜਿਵੇਂ ਸ਼ਰਾਬ ਆਦਿ ਦਾ ਨਸ਼ਾ ਕਰਨਾ, ਝੂਠੀ ਗਵਾਹੀ ਦੇਣਾ, ਹਰਾਮ ਖਾਣਾ, ਜ਼ਨਾ ਕਰਨਾ, ਲੋਕਾਂ ਦੇ ਹੱਕ ਮਾਰਨਾ, ਚੋਰੀ, ਚੁੱਗਲੀ ਆਦਿ ਕਰਨਾ, ਝੂਠੇ ਅਲਜ਼ਾਮ, ਨਾ-ਹੱਕਾ ਕਤਲ ਆਦਿ ਕਰਨਾ ਸ਼ਾਮਲ ਹਨ।