19 : 60
إِلَّا مَن تَابَ وَءَامَنَ وَعَمِلَ صَٰلِحٗا فَأُوْلَٰٓئِكَ يَدۡخُلُونَ ٱلۡجَنَّةَ وَلَا يُظۡلَمُونَ شَيۡـٔٗا
ਪਰ ਜਿਹੜੇ ਲੋਕ ਤੌਬਾ ਕਰ ਲੈਣ ਅਤੇ ਈਮਾਨ ਲਿਆਉਣ ਅਤੇ ਨੇਕ ਅਮਲ ਵੀ ਕਰਨ, ਅਜਿਹੇ ਲੋਕ ਹੀ ਜੰਨਤ ਵਿਚ ਜਾਣਗੇ ਅਤੇ ਉਹਨਾਂ ਦਾ ਭੋਰਾ ਭਰ ਵੀ ਹੱਕ ਨਹੀਂ ਮਾਰਿਆ ਜਾਵੇਗਾ।
Explanation & meanings · 1
- ਵੇਖੋ ਸੂਰਤ ਅਲ-ਤੌਬਾ, ਹਾਸ਼ੀਆ ਆਇਤ 121/9