19 : 61
جَنَّٰتِ عَدۡنٍ ٱلَّتِي وَعَدَ ٱلرَّحۡمَٰنُ عِبَادَهُۥ بِٱلۡغَيۡبِۚ إِنَّهُۥ كَانَ وَعۡدُهُۥ مَأۡتِيّٗا
ਇਹ ਜੰਨਤਾਂ ਸਦੀਵੀ ਹਨ ਜਿਨ੍ਹਾਂ ਦਾ ਵਾਅਦਾ ਰਹਿਮਾਨ ਨੇ ਆਪਣੇ ਆਗਿਆਕਾਰੀ ਬੰਦਿਆ ਨਾਲ ਅਣ-ਡਿਠਿਆਂ ਹੀ ਕੀਤਾ ਹੋਇਆ ਹੈ। ਨਿਰਸੰਦੇਹ, ਉਸ (ਰੱਬ) ਦਾ ਇਹ ਵਾਅਦਾ ਪੂਰਾ ਹੋ ਕੇ ਰਹੇਗਾ।