Skip to content
مَريَم /

ਆਇਤ 62

19 : 62

ਆਇਤ 62 of مَريَم (19 : 62). This page carries the verse in the Uthmani script with a translation of its meaning, at a stable URL that can be cited on its own.

مَريَم ਆਇਤਾਂ 98
ਸੂਰਤ · مَريَم
ਪੰਜਾਬੀ · Arif
19 : 62

لَّا يَسۡمَعُونَ فِيهَا لَغۡوًا إِلَّا سَلَٰمٗاۖ وَلَهُمۡ رِزۡقُهُمۡ فِيهَا بُكۡرَةٗ وَعَشِيّٗا

ਉਹ ਲੋਕ ਉੱਥੇ (ਜੰਨਤ ਵਿਚ) ਛੁੱਟ ਸਲਾਮ ਤੋਂ, ਕੋਈ ਬੇਹੂਦਾ ਗੱਲਾਂ ਨਹੀਂ ਸੁਣਨਗੇ। ਉੱਥੇ ਉਹਨਾਂ ਲਈ ਸਵੇਰੇ-ਸ਼ਾਮ ਰਿਜ਼ਕ ਹੋਵੇਗਾ।