19 : 64
وَمَا نَتَنَزَّلُ إِلَّا بِأَمۡرِ رَبِّكَۖ لَهُۥ مَا بَيۡنَ أَيۡدِينَا وَمَا خَلۡفَنَا وَمَا بَيۡنَ ذَٰلِكَۚ وَمَا كَانَ رَبُّكَ نَسِيّٗا
(ਹੇ ਨਬੀ!) ਅਸੀਂ (ਭਾਵ ਫ਼ਰਿਸ਼ਤੇ) ਤੁਹਾਡੇ ਰੱਬ ਦੀ ਆਗਿਆ ਨਾਲ ਹੀ (ਧਰਤੀ ’ਤੇ) ਉੱਤਰਦੇ ਹਾਂ, ਜੋ ਸਾਡੇ ਅੱਗੇ ਹੈ ਤੇ ਜੋ ਸਾਡੇ ਪਿੱਛੇ ਹੈ ਅਤੇ ਜੋ ਉਹਨਾਂ ਦੇ ਵਿਚਕਾਰ ਹੈ ਉਹ ਸਭ ਉਸੇ ਦਾ ਹੈ ਅਤੇ ਤੁਹਾਡਾ ਰੱਬ ਭੁਲਣ ਵਾਲਾ ਨਹੀਂ।