19 : 65
رَّبُّ ٱلسَّمَٰوَٰتِ وَٱلۡأَرۡضِ وَمَا بَيۡنَهُمَا فَٱعۡبُدۡهُ وَٱصۡطَبِرۡ لِعِبَٰدَتِهِۦۚ هَلۡ تَعۡلَمُ لَهُۥ سَمِيّٗا
ਅਕਾਸ਼ਾਂ ਤੇ ਧਰਤੀ ਦਾ ਅਤੇ ਜੋ ਵੀ ਇਹਨਾਂ ਦੇ ਵਿਚਕਾਰ ਹੈ, ਸਭ ਦਾ ਮਾਲਿਕ ਉਹੀਓ ਹੈ। ਸੋ ਤੁਸੀਂ ਉਸੇ ਦੀ ਇਬਾਦਤ ਕਰੋ ਤੇ ਉੇਸੇ ਦੀ ਇਬਾਦਤ ’ਤੇ ਕਾਇਮ ਰਹੋ। ਕੀ ਤੁਸੀਂ ਉਸ ਜਿਹਾ ਕੋਈ ਨਾਂ ਹੋਰ ਵੀ ਜਾਣਦੇ ਹੈ ?
Explanation & meanings · 1
- ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 73/3