19 : 68
فَوَرَبِّكَ لَنَحۡشُرَنَّهُمۡ وَٱلشَّيَٰطِينَ ثُمَّ لَنُحۡضِرَنَّهُمۡ حَوۡلَ جَهَنَّمَ جِثِيّٗا
ਤੇਰੇ ਰੱਬ ਦੀ ਸੁੰਹ ਅਸੀਂ ਜ਼ਰੂਰ ਹੀ ਇਹਨਾਂ (ਕਾਫ਼ਿਰਾਂ) ਨੂੰ ਸ਼ੈਤਾਨਾਂ ਦੇ ਨਾਲ ਇਕੱਠਾ ਕਰਾਂਗੇ ਫੇਰ ਅਸੀਂ ਜ਼ਰੂਰ ਹੀ ਇਹਨਾਂ ਨੂੰ ਨਰਕ ਦੇ ਆਲੇ-ਦੁਆਲੇ ਗੋਡਿਆਂ ਦੇ ਭਾਰ ਹਾਜ਼ਰ ਕਰਾਂਗੇ।