19 : 69
ثُمَّ لَنَنزِعَنَّ مِن كُلِّ شِيعَةٍ أَيُّهُمۡ أَشَدُّ عَلَى ٱلرَّحۡمَٰنِ عِتِيّٗا
ਫੇਰ ਅਸੀਂ ਹਰੇਕ ਧੜੇ ਵਿੱਚੋਂ ਉਸ ਨੂੰ ਖਿੱਚ ਕੇ ਵੱਖ ਕਰ ਦੇਵਾਂਗੇ, ਜਿਹੜਾ ਇਹਨਾਂ ਵਿੱਚੋਂ ਰਹਿਮਾਨ ਦੇ ਵਿਰੁੱਧ ਸਰਕਸ਼ੀ ਵਿਚ ਵਧੇਰੇ ਸਖ਼ਤ ਸੀ।