Skip to content
مَريَم /

ਆਇਤ 73

19 : 73
مَريَم ਆਇਤਾਂ 98
ਸੂਰਤ · مَريَم
ਪੰਜਾਬੀ · Arif
19 : 73

وَإِذَا تُتۡلَىٰ عَلَيۡهِمۡ ءَايَٰتُنَا بَيِّنَٰتٖ قَالَ ٱلَّذِينَ كَفَرُواْ لِلَّذِينَ ءَامَنُوٓاْ أَيُّ ٱلۡفَرِيقَيۡنِ خَيۡرٞ مَّقَامٗا وَأَحۡسَنُ نَدِيّٗا

ਜਦੋਂ ਉਹਨਾਂ ਦੇ ਸਾਹਮਣੇ ਸਾਡੀਆਂ ਸਪਸ਼ਟ ਆਇਤਾਂ ਪੜ੍ਹੀਆਂ ਜਾਂਦੀਆਂ ਹਨ ਤਾਂ ਕਾਫ਼ਿਰ ਮੁਸਲਮਾਨਾਂ ਨੂੰ ਆਖਦੇ ਹਨ ਕਿ ਦੱਸੋ ਸਾਡੇ ਦੋਹਾਂ ਧੜ੍ਹਿਆਂ ਵਿੱਚੋਂ ਕਿਹੜੇ ਧੜੇ ਦਾ ਦਰਜਾ ਉੱਚਾ ਹੈ ਅਤੇ ਕਿਸ ਦੀਆਂ ਸਭਾਵਾਂ ਵਧੇਰੇ ਸ਼ਾਨਦਾਰ ਹਨ।