19 : 74
وَكَمۡ أَهۡلَكۡنَا قَبۡلَهُم مِّن قَرۡنٍ هُمۡ أَحۡسَنُ أَثَٰثٗا وَرِءۡيٗا
ਜਦ ਕਿ ਇਹਨਾਂ ਤੋਂ ਪਹਿਲਾਂ ਅਸੀਂ ਕਈ ਕੌਮਾਂ ਨੂੰ ਹਲਾਕ ਕਰ ਚੁੱਕੇ ਹਾਂ ਜਿਹੜੀਆਂ ਧਨ ਪਦਾਰਥ ਪੱਖੋਂ ਵੀ ਅਤੇ ਪ੍ਰਸਿੱਧੀ ਤੇ ਠਾਠ-ਬਾਠ ਵਿਚ ਵੀ ਇਹਨਾਂ ਤੋਂ ਕਿਤੇ ਵਾਧੂ ਸਨ।