19 : 75
قُلۡ مَن كَانَ فِي ٱلضَّلَٰلَةِ فَلۡيَمۡدُدۡ لَهُ ٱلرَّحۡمَٰنُ مَدًّاۚ حَتَّىٰٓ إِذَا رَأَوۡاْ مَا يُوعَدُونَ إِمَّا ٱلۡعَذَابَ وَإِمَّا ٱلسَّاعَةَ فَسَيَعۡلَمُونَ مَنۡ هُوَ شَرّٞ مَّكَانٗا وَأَضۡعَفُ جُندٗا
ਆਖ ਦਿਓ ਕਿ ਜਿਹੜਾ ਵਿਅਕਤੀ ਕੁਰਾਹੇ ਪੈ ਜਾਂਦਾ ਹੈ ਤਾਂ ਰਹਿਮਾਨ (ਅੱਲਾਹ) ਵੀ ਉਸ ਨੂੰ ਖੁੱਲ੍ਹੀ ਢਿੱਲ ਦੇ ਛੱਡਦਾ ਹੈ ਇੱਥੋਂ ਤੀਕ ਕਿ ਉਹ ਉਹਨਾਂ ਚੀਜ਼ਾਂ ਨੂੰ ਵੇਖ ਲੈਂਦਾ ਹੈ ਜਿਸ ਦਾ ਉਹਨਾਂ ਨਾਲ ਵਾਅਦਾ ਕੀਤਾ ਗਿਆ ਹੈ। ਉਸ ਸਮੇਂ ਉਹਨਾਂ ਨੂੰ ਪਤਾ ਲੱਗੇਗਾ ਕਿ ਕੌਣ ਭੈੜੇ ਹਾਲਾਂ ਵਿਚ ਹੈ ਅਤੇ ਕਿਸ ਦਾ ਜੱਥਾ ਲਾਓ-ਲਸ਼ਕਰ ਪੱਖੋਂ ਕਮਜ਼ੋਰ ਹੈ।