19 : 76
وَيَزِيدُ ٱللَّهُ ٱلَّذِينَ ٱهۡتَدَوۡاْ هُدٗىۗ وَٱلۡبَٰقِيَٰتُ ٱلصَّٰلِحَٰتُ خَيۡرٌ عِندَ رَبِّكَ ثَوَابٗا وَخَيۡرٞ مَّرَدًّا
ਅਤੇ ਹਿਦਾਇਤ ਵਾਲੀ ਰਾਹ ਤੁਰਨ ਵਾਲੇ ਲੋਕਾਂ ਦੀ ਹਿਦਾਇਤ ਵਿਚ ਅੱਲਾਹ ਵਾਧਾ ਕਰਦਾ ਰਹਿੰਦਾ ਹੈ। ਨੇਕੀਆਂ ਹੀ ਬਾਕੀ ਰਹਿਣ ਵਾਲੀਆਂ ਹਨ ਜਿਹੜੀਆਂ ਬਦਲੇ ਤੇ ਸਿੱਟੇ ਪੱਖੋਂ ਤੇਰੇ ਰੱਬ ਦੀਆਂ ਨਜ਼ਰਾਂ ਵਿਚ ਬਹੁਤ ਹੀ ਵਧੀਆ ਹਨ।