19 : 8
قَالَ رَبِّ أَنَّىٰ يَكُونُ لِي غُلَٰمٞ وَكَانَتِ ٱمۡرَأَتِي عَاقِرٗا وَقَدۡ بَلَغۡتُ مِنَ ٱلۡكِبَرِ عِتِيّٗا
(ਜ਼ਿਕਰੀਆ) ਆਖਣ ਲੱਗਾ ਕਿ ਹੇ ਮੇਰੇ ਮਾਲਿਕ! ਮੇਰੇ ਘਰ ਪੁੱਤਰ ਕਿਵੇਂ ਹੋਵੇਗਾ ਜਦ ਕਿ ਮੇਰੀ ਪਤਨੀ ਵਾਂਝ ਹੈ ਅਤੇ ਮੈਂ ਆਪ ਬੁਢਾਪੇ ਦੇ ਸਿਖਰ ’ਤੇ ਪਹੁੰਚ ਗਿਆ ਹਾਂ।