Skip to content
مَريَم /

ਆਇਤ 80

19 : 80

ਆਇਤ 80 of مَريَم (19 : 80). This page carries the verse in the Uthmani script with a translation of its meaning, at a stable URL that can be cited on its own.

مَريَم ਆਇਤਾਂ 98
ਸੂਰਤ · مَريَم
ਪੰਜਾਬੀ · Arif
19 : 80

وَنَرِثُهُۥ مَا يَقُولُ وَيَأۡتِينَا فَرۡدٗا

ਜਿਨ੍ਹਾਂ ਚੀਜ਼ਾਂ ਦੀ (ਇਹ ਇਨਕਾਰੀ) ਗੱਲ ਕਰਦਾ ਹੈ (ਭਾਵ ਧਨ-ਦੌਲਤ, ਔਲਾਦ, ਲਾਓ ਲਸ਼ਕ ਆਦਿ) ਉਹਨਾਂ ਸਭਨਾ ਦੇ ਅਸੀਂ ਹੀ ਵਾਰਸ ਹਾਂ। ਇਹ ਤਾਂ ਇਕੱਲਾ ਹੀ ਸਾਡੇ ਕੋਲ ਆਵੇਗਾ।