Skip to content
مَريَم /

ਆਇਤ 83

19 : 83

ਆਇਤ 83 of مَريَم (19 : 83). This page carries the verse in the Uthmani script with a translation of its meaning, at a stable URL that can be cited on its own.

مَريَم ਆਇਤਾਂ 98
ਸੂਰਤ · مَريَم
ਪੰਜਾਬੀ · Arif
19 : 83

أَلَمۡ تَرَ أَنَّآ أَرۡسَلۡنَا ٱلشَّيَٰطِينَ عَلَى ٱلۡكَٰفِرِينَ تَؤُزُّهُمۡ أَزّٗا

ਕੀ ਤੁਸੀਂ ਨਹੀਂ ਵੇਖਿਆ ਕਿ ਅਸਾਂ ਕਾਫ਼ਿਰਾਂ ਉੱਤੇ ਸ਼ੈਤਾਨਾਂ ਨੂੰ ਛੱਡ ਰੱਖਿਆ ਹੈ ਜਿਹੜੇ ਇਹਨਾਂ ਨੂੰ (ਗੁਨਾਹਾਂ ਲਈ) ਪ੍ਰੇਰਿਤ ਕਰਦੇ ਹਨ।