Skip to content
مَريَم /

ਆਇਤ 86

19 : 86

ਆਇਤ 86 of مَريَم (19 : 86). This page carries the verse in the Uthmani script with a translation of its meaning, at a stable URL that can be cited on its own.

مَريَم ਆਇਤਾਂ 98
ਸੂਰਤ · مَريَم
ਪੰਜਾਬੀ · Arif
19 : 86

وَنَسُوقُ ٱلۡمُجۡرِمِينَ إِلَىٰ جَهَنَّمَ وِرۡدٗا

ਅਤੇ ਪਾਪੀਆਂ ਨੂੰ ਪਿਆਸ ਦੀ ਹਾਲਤ ਵਿਚ ਨਰਕ ਵੱਲ ਧਕਦੇ ਹੋਏ ਲੈ ਜਾਵਾਂਗੇ।