19 : 9
قَالَ كَذَٰلِكَ قَالَ رَبُّكَ هُوَ عَلَيَّ هَيِّنٞ وَقَدۡ خَلَقۡتُكَ مِن قَبۡلُ وَلَمۡ تَكُ شَيۡـٔٗا
ਫ਼ਰਿਸ਼ਤੇ ਨੇ ਆਖਿਆ ਕਿ ਇੰਜ ਹੀ ਹੋਵੇਗਾ। ਤੇਰੇ ਪਾਲਣਹਾਰ ਦਾ ਇਹ ਵੀ ਫ਼ਰਮਾਨ ਹੈ ਕਿ ਮੇਰੇ ਲਈ ਤਾਂ ਇੰਜ ਕਰਨਾ ਬਹੁਤ ਹੀ ਆਸਾਨ ਹੈ। ਇਸ ਤੋਂ ਜਦ ਕਿ ਤੂੰ ਕੁੱਝ ਵੀ ਨਹੀਂ ਸੀ, ਮੈਂ ਤੈ` ਪੈਦਾ ਕਰ ਚੁੱਕਿਆ ਹਾਂ।