Skip to content
مَريَم /

ਆਇਤ 90

19 : 90

ਆਇਤ 90 of مَريَم (19 : 90). This page carries the verse in the Uthmani script with a translation of its meaning, at a stable URL that can be cited on its own.

مَريَم ਆਇਤਾਂ 98
ਸੂਰਤ · مَريَم
ਪੰਜਾਬੀ · Arif
19 : 90

تَكَادُ ٱلسَّمَٰوَٰتُ يَتَفَطَّرۡنَ مِنۡهُ وَتَنشَقُّ ٱلۡأَرۡضُ وَتَخِرُّ ٱلۡجِبَالُ هَدًّا

ਨੇੜੇ ਹੈ ਕਿ ਤੁਹਾਡੇ ਇਸ ਕਥਣੀ ਕਾਰਨ ਅਕਾਸ਼ ਫਟ ਜਾਵੇ, ਧਰਤੀ ਟੋਟੇ-ਟੋਟੇ ਹੋ ਜਾਵੇ ਤੇ ਪਹਾੜ ਚੂਰਾ-ਚੂਰਾ ਹੋ ਕੇ ਡਿੱਗ ਪੈਣ।