Skip to content
مَريَم /

ਆਇਤ 97

19 : 97
مَريَم ਆਇਤਾਂ 98
ਸੂਰਤ · مَريَم
ਪੰਜਾਬੀ · Arif
19 : 97

فَإِنَّمَا يَسَّرۡنَٰهُ بِلِسَانِكَ لِتُبَشِّرَ بِهِ ٱلۡمُتَّقِينَ وَتُنذِرَ بِهِۦ قَوۡمٗا لُّدّٗا

(ਹੇ ਨਬੀ!) ਬੇਸ਼ੱਕ ਅਸੀਂ ਇਸ (.ਕੁਰਆਨ) ਨੂੰ ਤੁਹਾਡੀ ਭਾਸ਼ਾ (ਅਰਬੀ) ਵਿਚ ਬਹੁਤ ਹੀ ਸਰਲ ਕਰ ਦਿੱਤਾ ਹੈ ਤਾਂ ਜੋ ਤੁਸੀਂ ਇਸ ਰਾਹੀਂ ਪਰਹੇਜ਼ਗਾਰਾਂ ਨੂੰ ਜੰਨਤ ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ ਅਤੇ ਝਗੜਾਲੂ (ਕਾਫ਼ਿਰ ਤੇ ਮੁਸ਼ਰਿਕ) ਲੋਕਾਂ ਨੂੰ (ਨਰਕ ਤੋਂ) ਡਰਾ ਦਿਓ।

Explanation & meanings · 1
  1. ਝਗੜਾਲੂ ਉਹ ਕੌਮ ਹੈ, ਜਿਹੜੀ ਅੱਲਾਹ ਦੇ ਇਕ ਹੋਣ ਅਤੇ ਉਸ ਰਸੂਲ (ਸ:) ਦੀ ਰਸਾਲਤ ’ਤੇ ਈਮਾਨ ਨਹੀਂ ਰੱਖਦੇ।