19 : 98
وَكَمۡ أَهۡلَكۡنَا قَبۡلَهُم مِّن قَرۡنٍ هَلۡ تُحِسُّ مِنۡهُم مِّنۡ أَحَدٍ أَوۡ تَسۡمَعُ لَهُمۡ رِكۡزَۢا
ਅਸੀਂ (ਮੱਕੇ ਵਾਲਿਆਂ) ਤੋਂ ਪਹਿਲਾਂ ਵੀ ਕਿੰਨੀਆਂ ਹੀ ਕੌਮਾਂ ਦਾ ਸਰਵਨਾਸ਼ ਕਰ ਚੁੱਕੇ ਹਾਂ। ਕੀ ਤੁਸੀਂ ਉਹਨਾਂ ਦਾ ਨਾਂ-ਥੇਹ ਵੀ ਵੇਖਦੇ ਹੋ ? ਜਾਂ ਉਹਨਾਂ ਦੀ ਕੋਈ ਭਿਣਕ ਵੀ ਕੀਤੇ ਸੁਣਾਈ ਦਿੰਦੀ ਹੈ ?