2 : 100
أَوَكُلَّمَا عَٰهَدُواْ عَهۡدٗا نَّبَذَهُۥ فَرِيقٞ مِّنۡهُمۚ بَلۡ أَكۡثَرُهُمۡ لَا يُؤۡمِنُونَ
ਕੀ ਇਸ ਤਰ੍ਹਾਂ ਨਹੀਂ ਹੁੰਦਾ ਰਿਹਾ ਕਿ ਜਦੋਂ ਵੀ ਉਹਨਾਂ (ਯਹੂਦੀਆਂ) ਨੇ ਕੋਈ ਪ੍ਰਣ ਕੀਤਾ ਤਾਂ ਉਹਨਾਂ ਵਿੱਚੋਂ ਹੀ ਇਕ ਧਿਰ ਨੇ ਉਸ ਨੂੰ ਤੋੜ ਸੁੱਟਿਆ। ਇਹਨਾਂ ਵਿੱਚੋਂ ਬਥੇਰੇ ਲੋਕ ਈਮਾਨ ਲਿਆਉਂਦੇ ਹੀ ਨਹੀਂ।