Skip to content
البَقَرَة /

ਆਇਤ 101

2 : 101
البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 101

وَلَمَّا جَآءَهُمۡ رَسُولٞ مِّنۡ عِندِ ٱللَّهِ مُصَدِّقٞ لِّمَا مَعَهُمۡ نَبَذَ فَرِيقٞ مِّنَ ٱلَّذِينَ أُوتُواْ ٱلۡكِتَٰبَ كِتَٰبَ ٱللَّهِ وَرَآءَ ظُهُورِهِمۡ كَأَنَّهُمۡ لَا يَعۡلَمُونَ

ਜਦੋਂ ਵੀ ਅੱਲਾਹ ਵੱਲੋਂ ਇਹਨਾਂ ਕੋਲ ਕੋਈ ਨਬੀ ਆਇਆ ਜਿਹੜਾ ਇਹਨਾਂ ਕੋਲ ਮੌਜੂਦ (ਅੱਲਾਹ ਵੱਲੋਂ ਆਈਆਂ) ਕਿਤਾਬਾਂ ਦੀ ਪੁਸ਼ਟੀ ਕਰਦਾ ਸੀ। ਜਿਨ੍ਹਾਂ ਨੂੰ ਕਿਤਾਬ ਦਿੱਤੀ ਗਈ ਸੀ ਉਹਨਾਂ ਵਿੱਚੋਂ ਹੀ ਇਕ ਧਿਰ ਨੇ ਅੱਲਾਹ ਦੀ ਕਿਤਾਬ ਨੂੰ ਇਸ ਤਰ੍ਹਾਂ ਪਿਠ ਪਿਛੇ ਸੁੱਟ ਦਿੱਤਾ ਜਿਵੇਂ ਕਿ ਉਹ ਕੁੱਝ ਜਾਣਦੇ ਹੀ ਨਹੀਂ।