Skip to content
البَقَرَة /

ਆਇਤ 103

2 : 103

ਆਇਤ 103 of البَقَرَة (2 : 103). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 103

وَلَوۡ أَنَّهُمۡ ءَامَنُواْ وَٱتَّقَوۡاْ لَمَثُوبَةٞ مِّنۡ عِندِ ٱللَّهِ خَيۡرٞۚ لَّوۡ كَانُواْ يَعۡلَمُونَ

ਜੇ ਉਹ ਈਮਾਨ ਲਿਆਉਂਦੇ ਅਤੇ ਰੱਬ ਤੋਂ ਡਰਦੇ ਹੋਏ ਬੁਰਾਈਆਂ ਤੋਂ ਬਚੇ ਰਹਿੰਦੇ ਤਾਂ ਅੱਲਾਹ ਦੇ ਕੋਲ ਬੇਸ਼ੱਕ ਉਹਨਾਂ ਨੂੰ ਇਸ ਦਾ ਬਹੁਤ ਹੀ ਵਧੀਆ ਬਦਲਾ ਮਿਲਦਾ। ! ਜੇ ਉਹ ਜਾਣਦੇ।