2 : 106
۞ مَا نَنسَخۡ مِنۡ ءَايَةٍ أَوۡ نُنسِهَا نَأۡتِ بِخَيۡرٖ مِّنۡهَآ أَوۡ مِثۡلِهَآۗ أَلَمۡ تَعۡلَمۡ أَنَّ ٱللَّهَ عَلَىٰ كُلِّ شَيۡءٖ قَدِيرٌ
ਜਿਹੜੀਆਂ ਆਇਤਾਂ ਅਸੀਂ (ਅੱਲਾਹ) ਰਦ ਕਰ ਦਿੰਦੇ ਹਾਂ ਜਾਂ (ਨਬੀ ਤੋਂ) ਭੁਲਾ ਦਿੰਦੇ ਹਾਂ ਤਾਂ ਅਸੀਂ ਉਹਨਾਂ (ਆਇਤਾਂ) ਤੋਂ ਵੀ ਵਧੀਆ ਜਾਂ ਉਹਨਾਂ ਜਹਿਆਂ ਹੋਰ (ਆਇਤਾਂ) ਲਿਆਉਂਦੇ ਹਾਂ। ਕੀ ਤੁਸੀਂ ਨਹੀਂ ਜਾਣਦੇ ਕਿ ਬੇਸ਼ੱਕ ਅੱਲਾਹ ਹੀ ਹਰ ਕੰਮ ਕਰਨ ਦੀ ਸਮਰਥਾ ਰੱਖਦਾ ਹੈ ?