Skip to content
البَقَرَة /

ਆਇਤ 107

2 : 107

ਆਇਤ 107 of البَقَرَة (2 : 107). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 107

أَلَمۡ تَعۡلَمۡ أَنَّ ٱللَّهَ لَهُۥ مُلۡكُ ٱلسَّمَٰوَٰتِ وَٱلۡأَرۡضِۗ وَمَا لَكُم مِّن دُونِ ٱللَّهِ مِن وَلِيّٖ وَلَا نَصِيرٍ

ਕੀ ਤੁਸੀਂ ਨਹੀਂ ਜਾਣਦੇ ਕਿ ਬੇਸ਼ੱਕ ਅੱਲਾਹ ਲਈ ਹੀ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਹੈ ? ਤੁਹਾਡੇ ਲਈ ਅੱਲਾਹ ਤੋਂ ਛੁੱਟ ਨਾ ਕੋਈ ਹਿਮਾਇਤੀ ਰੁ ਅਤੇ ਨਾ ਹੀ ਕੋਈ ਮਦਦ ਕਰਨ ਵਾਲਾ ਹੈ।