Skip to content
البَقَرَة /

ਆਇਤ 108

2 : 108

ਆਇਤ 108 of البَقَرَة (2 : 108). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 108

أَمۡ تُرِيدُونَ أَن تَسۡـَٔلُواْ رَسُولَكُمۡ كَمَا سُئِلَ مُوسَىٰ مِن قَبۡلُۗ وَمَن يَتَبَدَّلِ ٱلۡكُفۡرَ بِٱلۡإِيمَٰنِ فَقَدۡ ضَلَّ سَوَآءَ ٱلسَّبِيلِ

(ਹੇ ਮੁਸਲਮਾਨੋ!) ਕੀ ਤੁਸੀਂ ਵੀ ਆਪਣੇ ਰਸੂਲ (ਮੁਹੰਮਦ) ਤੋਂ (ਬੇ-ਲੋੜੇ) ਸਵਾਲ ਕਰਨਾ ਚਾਹੁੰਦੇ ਹੋ ਜਿਵੇਂ ਇਸ ਤੋਂ ਪਹਿਲਾਂ ਮੂਸਾ ਤੋਂ ਸਵਾਲ ਕੀਤੇ ਗਏ ਸਨ। ਜਿਹੜਾ ਵੀ ਈਮਾਨ ਦੀ ਥਾਂ ਕੁਫ਼ਰ ਦੀ ਰਾਹ ਇਖਤਿਆਰ ਕਰੇਗਾ ਬੇਸ਼ੱਕ ਉਹ ਸਿੱਧੀ ਰਾਹ ਤੋਂ ਭਟਕ ਗਿਆ।