Skip to content
البَقَرَة /

ਆਇਤ 109

2 : 109

ਆਇਤ 109 of البَقَرَة (2 : 109). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 109

وَدَّ كَثِيرٞ مِّنۡ أَهۡلِ ٱلۡكِتَٰبِ لَوۡ يَرُدُّونَكُم مِّنۢ بَعۡدِ إِيمَٰنِكُمۡ كُفَّارًا حَسَدٗا مِّنۡ عِندِ أَنفُسِهِم مِّنۢ بَعۡدِ مَا تَبَيَّنَ لَهُمُ ٱلۡحَقُّۖ فَٱعۡفُواْ وَٱصۡفَحُواْ حَتَّىٰ يَأۡتِيَ ٱللَّهُ بِأَمۡرِهِۦٓۗ إِنَّ ٱللَّهَ عَلَىٰ كُلِّ شَيۡءٖ قَدِيرٞ

ਅਹਲੇ ਕਿਤਾਬ ਵਿਚੋਂ ਬਹੁਤੇ ਲੋਕ ਇਹ ਚਾਹੁੰਦੇ ਹਨ ਕਿ ਕਾਸ਼ ਉਹ ਤੁਹਾਡੇ ਈਮਾਨ ਲਿਆਉਣ ਤੋਂ ਬਾਅਦ ਤੁਹਾਨੂੰ ਮੁੜ ਕਾਫ਼ਿਰ ਬਣਾ ਦੇਣ। ਉਹ ਆਪਣੇ ਦਿਲਾਂ ਵਿਚ (ਤੁਹਾਡੇ ਪ੍ਰਤੀ) ਈਰਖਾ ਰੱਖਦੇ ਹਨ ਜਦ ਕਿ ਉਹਨਾਂ ਦੇ ਸਾਹਮਣੇ ਹੱਕ ਵੀ ਸਪਸ਼ਟ ਹੋ ਗਿਆ ਹੈ। ਸੋ ਤੁਸੀਂ ਉਹਨਾਂ ਨੂੰ ਖ਼ਿਮਾ ਕਰ ਦਿਓ ਅਤੇ ਉਹਨਾਂ ਦੇ ਹਾਲ ’ਤੇ ਛੱਡ ਦਿਓ ਇੱਥੋਂ ਤਕ ਕਿ ਅੱਲਾਹ ਉਹਨਾਂ ਲਈ ਆਪਣਾ ਕੋਈ ਵਿਸ਼ੇਸ਼ ਹੁਕਮ ਲਾਗੂ ਕਰ ਦੇਵੇ। ਬੇਸ਼ਕ ਅੱਲਾਹ ਹਰੇਕ ਕੰਮ ਕਰਨ ਦੀ ਕੁਦਰਤ ਰਖਦਾ ਹੈ।