2 : 11
وَإِذَا قِيلَ لَهُمۡ لَا تُفۡسِدُواْ فِي ٱلۡأَرۡضِ قَالُوٓاْ إِنَّمَا نَحۡنُ مُصۡلِحُونَ
ਅਤੇ ਜਦੋਂ ਉਹਨਾਂ ਨੂੰ ਆਖਿਆ ਜਾਂਦਾ ਹੈ ਕਿ ਧਰਤੀ ਉੱਤੇ ਵਿਗਾੜ ਨਾ ਫੈਲਾਓ ਤਾਂ ਉਹ ਕਹਿੰਦੇ ਹਨ ਕਿ ਅਸੀਂ ਤਾਂ ਸੁਧਾਰ ਕਰਨ ਵਾਲੇ ਹਾਂ।