Skip to content
البَقَرَة /

ਆਇਤ 110

2 : 110

ਆਇਤ 110 of البَقَرَة (2 : 110). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 110

وَأَقِيمُواْ ٱلصَّلَوٰةَ وَءَاتُواْ ٱلزَّكَوٰةَۚ وَمَا تُقَدِّمُواْ لِأَنفُسِكُم مِّنۡ خَيۡرٖ تَجِدُوهُ عِندَ ٱللَّهِۗ إِنَّ ٱللَّهَ بِمَا تَعۡمَلُونَ بَصِيرٞ

ਹੇ ਮੁਸਲਮਾਨੋ! ਤੁਸੀਂ ਨਮਾਜ਼ ਕਾਇਮ ਕਰੋ, ਜ਼ਕਾਤ ਅਦਾ ਕਰੋ। ਤੁਸੀਂ ਆਪਣੇ ਲਈ ਜਿਹੜੀ ਵੀ ਭਲਾਈ ਅੱਗੇ ਭੇਜੋਗੇ ਉਸ ਨੂੰ ਅੱਲਾਹ ਕੋਲ ਹਾਜ਼ਿਰ ਪਾਓਗੇ। ਬੇਸ਼ੱਕ ਤੁਸੀਂ ਜੋ ਵੀ ਅਮਲ ਕਰਦੇ ਹੋ ਅੱਲਾਹ ਉਹਨਾਂ ਸਭ ਨੂੰ ਵੇਖਦਾ ਹੈ।