2 : 111
وَقَالُواْ لَن يَدۡخُلَ ٱلۡجَنَّةَ إِلَّا مَن كَانَ هُودًا أَوۡ نَصَٰرَىٰۗ تِلۡكَ أَمَانِيُّهُمۡۗ قُلۡ هَاتُواْ بُرۡهَٰنَكُمۡ إِن كُنتُمۡ صَٰدِقِينَ
ਇਹ (ਅਹਲੇ ਕਿਤਾਬ) ਕਹਿੰਦੇ ਹਨ ਕਿ ਜੰਨਤ ਵਿਚ ਤਾਂ ਕੇਵਲ ਯਹੂਦੀ ਤੇ ਨਸਰਾਨੀ (ਈਸਾਈ) ਹੀ ਜਾਣਗੇ (ਜਦ ਕਿ) ਇਹ ਸਭ ਉਹਨਾਂ ਦੀਆਂ (ਝੂਠੀਆਂ) ਆਸਾਂ ਹਨ (ਹੇ ਨਬੀ) ਤੁਸੀਂ ਆਖ ਦਿਓ ਕਿ ਜੇ ਤੁਸੀਂ ਇਸ ਗੱਲ ਵਿਚ ਸੱਚੇ ਹੋ ਤਾਂ ਕੋਈ ਦਲੀਲ ਪੇਸ਼ ਕਰੋ।