Skip to content
البَقَرَة /

ਆਇਤ 112

2 : 112

ਆਇਤ 112 of البَقَرَة (2 : 112). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 112

بَلَىٰۚ مَنۡ أَسۡلَمَ وَجۡهَهُۥ لِلَّهِ وَهُوَ مُحۡسِنٞ فَلَهُۥٓ أَجۡرُهُۥ عِندَ رَبِّهِۦ وَلَا خَوۡفٌ عَلَيۡهِمۡ وَلَا هُمۡ يَحۡزَنُونَ

ਕਿਉਂ ਨਹੀਂ ਉਹ (ਜੰਨਤ ਵਿਚ ਜਾਵੇਗਾ) ਜਿਸ ਨੇ ਆਪਣੇ ਚਿਹਰੇ (ਸੀਸ) ਨੂੰ ਅੱਲਾਹ ਅਗੇ ਝੁਕਾ ਦਿੱਤਾ ਹੈ, ਜਦ ਕਿ ਉਹ ਨੇਕੀ ਵੀ ਕਰਨ ਵਾਲਾ । ਉਸ ਦਾ ਬਦਲਾ ਉਸ ਦੇ ਰੱਬ ਕੋਲ ਹੈ। ਨਾ ਹੀ ਉਹਨਾਂ ਨੂੰ (ਨਰਕ ਦਾ) ਡਰ ਹੋਵੇਗਾ ਅਤੇ ਨਾ ਹੀ ਉਹ ਦੁਖੀ ਹੋਣਗੇ।