2 : 115
وَلِلَّهِ ٱلۡمَشۡرِقُ وَٱلۡمَغۡرِبُۚ فَأَيۡنَمَا تُوَلُّواْ فَثَمَّ وَجۡهُ ٱللَّهِۚ إِنَّ ٱللَّهَ وَٰسِعٌ عَلِيمٞ
ਪੂਰਬ ਤੇ ਪੱਛਮ ਦਾ ਮਾਲਿਕ ਅੱਲਾਹ ਹੀ ਹੈ। ਤੁਸੀਂ ਜਿਸ ਦਿਸ਼ਾ ਵੱਲ ਵੀ ਚਿਹਰਾ ਕਰੋਗੇ ਉਸੇ ਵੱਲ ਅੱਲਾਹ ਹੈ। ਅੱਲਾਹ ਸਰਵ ਵਿਆਪੀ ਅਤੇ ਸਭ ਕੁੱਝ ਜਾਣਨ ਵਾਲਾ ਹੈ।