2 : 117
بَدِيعُ ٱلسَّمَٰوَٰتِ وَٱلۡأَرۡضِۖ وَإِذَا قَضَىٰٓ أَمۡرٗا فَإِنَّمَا يَقُولُ لَهُۥ كُن فَيَكُونُ
ਉਹ ਅਕਾਸ਼ਾਂ ਅਤੇ ਧਰਤੀ ਦਾ ਕਾਢਕਾਰ ਹੈ ਜਦੋਂ ਉਹ ਕੋਈ ਕੰਮ ਕਰਨਾ ਚਾਹੁੰਦਾ ਹੈ ਤਾਂ ਇਸ ਲਈ ਕੇਵਲ ਇਹੋ ਕਹਿੰਦਾ ਹੈ ਕਿ ‘ਹੋ ਜਾ’ ਅਤੇ ਉਹ ਹੋ ਜਾਂਦਾ ਹੈ।