Skip to content
البَقَرَة /

ਆਇਤ 118

2 : 118

ਆਇਤ 118 of البَقَرَة (2 : 118). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 118

وَقَالَ ٱلَّذِينَ لَا يَعۡلَمُونَ لَوۡلَا يُكَلِّمُنَا ٱللَّهُ أَوۡ تَأۡتِينَآ ءَايَةٞۗ كَذَٰلِكَ قَالَ ٱلَّذِينَ مِن قَبۡلِهِم مِّثۡلَ قَوۡلِهِمۡۘ تَشَٰبَهَتۡ قُلُوبُهُمۡۗ قَدۡ بَيَّنَّا ٱلۡأٓيَٰتِ لِقَوۡمٖ يُوقِنُونَ

ਅਤੇ ਉਹ ਲੋਕ ਜਿਹੜੇ ਕੁੱਝ ਵੀ ਗਿਆਨ ਨਹੀਂ ਰੱਖਦੇ ਆਖਦੇ ਹਨ ਕਿ ਅੱਲਾਹ ਸਾਡੇ ਨਾਲ ਗਲਾਂ ਕਿਉਂ ਨਹੀਂ ਕਰਦਾ ?ਜਾਂ ਸਾਡੇ ਕੋਲ ਕੋਈ ਨਿਸ਼ਾਨੀ ਕਿਉਂ ਨਹੀਂ ਆਈ? ਇਹੋ ਜਿਹੀਆਂ ਗੱਲਾਂ ਇਹਨਾਂ ਤੋਂ ਪਹਿਲਾਂ ਬੀਤ ਚੁਕੇ ਲੋਕ ਵੀ ਕਰਦੇ ਸਨ। ਇਹਨਾਂ ਸਭਣਾਂ ਦੀ ਸੋਚ ਇੱਕੋ ਜਿਹੀਰਹੈ। ਅਸੀਂ ਸੱਚਾਈ ਉੱਤੇ ਵਿਸ਼ਵਾਸ ਕਰਨ ਵਾਲਿਆਂ ਲਈ ਆਪਣੀਆਂ ਨਿਸ਼ਾਨੀਆਂ ਸਪਸ਼ਟ ਕਰ ਦਿੱਤੀਆਂ ਹਨ।