2 : 119
إِنَّآ أَرۡسَلۡنَٰكَ بِٱلۡحَقِّ بَشِيرٗا وَنَذِيرٗاۖ وَلَا تُسۡـَٔلُ عَنۡ أَصۡحَٰبِ ٱلۡجَحِيمِ
ਬੇਸ਼ੱਕ ! ਅਸੀਂ ਤੁਹਾਨੂੰ (ਹੇ ਮੁਹੰਮਦ) ਹੱਕ (.ਕੁਰਆਨ) ਦੇ ਨਾਲ ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਅਤੇ ਡਰਾਉਣ ਵਾਲਾ ਬਣਾ ਕੇ ਭੇਜਿਆ ਨਰਕ ਵਿਚ ਜਾਣ ਵਾਲਿਆਂ ਦੇ ਸੰਬੰਧ ਵਿਚ ਤੁਹਾਥੋਂ ਕੋਈ ਪੁੱਛ -ਗਿੱਛ ਨਹੀਂ ਹੋਵੇਗੀ।
Explanation & meanings · 1
- ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3