Skip to content
البَقَرَة /

ਆਇਤ 120

2 : 120

ਆਇਤ 120 of البَقَرَة (2 : 120). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 120

وَلَن تَرۡضَىٰ عَنكَ ٱلۡيَهُودُ وَلَا ٱلنَّصَٰرَىٰ حَتَّىٰ تَتَّبِعَ مِلَّتَهُمۡۗ قُلۡ إِنَّ هُدَى ٱللَّهِ هُوَ ٱلۡهُدَىٰۗ وَلَئِنِ ٱتَّبَعۡتَ أَهۡوَآءَهُم بَعۡدَ ٱلَّذِي جَآءَكَ مِنَ ٱلۡعِلۡمِ مَا لَكَ مِنَ ٱللَّهِ مِن وَلِيّٖ وَلَا نَصِيرٍ

ਯਹੂਦੀ ਤੇ ਈਸਾਈ ਤੁਹਾਥੋਂ ਕਦੇ ਵੀ ਰਾਜ਼ੀ ਨਹੀਂ ਹੋਣਗੇ ਜਦ ਤੀਕ ਕਿ ਤੁਸੀਂ ਉਹਨਾਂ ਦੇ ਧਰਮ ਦੇ ਪੈਰੋਕਾਰ ਨਹੀਂ ਬਣ ਜਾਂਦੇ। (ਹੇ ਨਬੀ!) ਆਖ ਦਿਓ ਕਿ ਬੇਸ਼ੱਕ ਅੱਲਾਹ ਦੀ ਹਿਦਾਇਤ ਹੀ ਅਸਲੀ ਹਿਦਾਇਤ ਹੈ। ਤੁਹਾਡੇ ਕੋਲ ਜਿਹੜਾ ਗਿਆਨ ਆਇਆ ਹੈ ਜੇ ਤੁਸੀਂ ਇਸ ਤੋਂ ਬਾਅਦ ਵੀ ਇਹਨਾਂ (ਯਹੂਦੀਆਂ) ਦੀਆਂ ਇੱਛਾਵਾਂ ਦੀ ਪੈਰਵੀ ਕੀਤੀ ਤਾਂ ਤੁਹਾਨੂੰ ਅੱਲਾਹ ਦੀ ਪਕੜ ਤੋਂ ਬਚਾਉਣ ਵਾਲਾ ਨਾ ਤੁਹਾਡਾ ਕੋਈ ਹਿਮਾਇਤੀ ਹੋਵੇਗਾ ਨਾ ਹੀ ਕੋਈ ਮਦਦਗਾਰ ਹੋਵੇਗਾ।