Skip to content
البَقَرَة /

ਆਇਤ 121

2 : 121

ਆਇਤ 121 of البَقَرَة (2 : 121). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 121

ٱلَّذِينَ ءَاتَيۡنَٰهُمُ ٱلۡكِتَٰبَ يَتۡلُونَهُۥ حَقَّ تِلَاوَتِهِۦٓ أُوْلَٰٓئِكَ يُؤۡمِنُونَ بِهِۦۗ وَمَن يَكۡفُرۡ بِهِۦ فَأُوْلَٰٓئِكَ هُمُ ٱلۡخَٰسِرُونَ

ਜਿਨ੍ਹਾਂ ਲੋਕਾਂ ਨੂੰ ਅਸੀਂ ਕਿਤਾਬ (.ਕੁਰਆਨ) ਦਿੱਤੀ ਹੈ ਉਹ ਇਸ ਨੂੰ ਇੰਜ ਪੜ੍ਹਦੇ ਹਨ ਜਿਵੇਂ ਇਸ ਨੂੰ ਪੜ੍ਹਣ ਦਾ ਹੱਕ ਹੈ ਉਹੀਓ ਲੋਕ ਇਸ ’ਤੇ ਈਮਾਨ ਲਿਆਉਂਦੇ ਹਨ ਅਤੇ ਜਿਹੜਾ ਇਸਦਾ ਇਨਕਾਰ ਕਰਦਾ ਹੈ ਉਹੀਓ (ਆਖ਼ਿਰਤ ਵਿਚ) ਘਾਟੇ ਵਿਚ ਰਹੇਗਾ।