Skip to content
البَقَرَة /

ਆਇਤ 122

2 : 122

ਆਇਤ 122 of البَقَرَة (2 : 122). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 122

يَٰبَنِيٓ إِسۡرَٰٓءِيلَ ٱذۡكُرُواْ نِعۡمَتِيَ ٱلَّتِيٓ أَنۡعَمۡتُ عَلَيۡكُمۡ وَأَنِّي فَضَّلۡتُكُمۡ عَلَى ٱلۡعَٰلَمِينَ

ਹੇ ਬਨੀ ਇਸਰਾਈਲ ! ਤੁਸੀਂ ਰਤਾ ਮੇਰੀਆਂ ਉਹਨਾਂ ਨਿਅਮਤਾਂ ਨੂੰ ਤਾਂ ਯਾਦ ਕਰੋ ਜਿਹੜੀਆਂ ਮੈਂ ਤੁਹਾਨੂੰ ਬਖ਼ਸ਼ੀਆਂ ਸੀ ਅਤੇ ਮੈਂ ਤੁਹਾਨੂੰ ਕੁੱਲ ਜਹਾਨ (ਦੀਆਂ ਕੌਮਾਂ) ਉੱਤੇ ਵਡਿਆਈ (ਸਰਦਾਰੀ) ਬਖ਼ਸ਼ੀ ਸੀ।