2 : 123
وَٱتَّقُواْ يَوۡمٗا لَّا تَجۡزِي نَفۡسٌ عَن نَّفۡسٖ شَيۡـٔٗا وَلَا يُقۡبَلُ مِنۡهَا عَدۡلٞ وَلَا تَنفَعُهَا شَفَٰعَةٞ وَلَا هُمۡ يُنصَرُونَ
ਅਤੇ ਉਸ ਦਿਨ ਤੋਂ ਡਰੋ ਜਦੋਂ ਕੋਈ ਵਿਅਕਤੀ ਕਿਸੇ ਦੂਜੇ ਦੇ ਕੰਮ ਨਹੀਂ ਆਵੇਗਾ ਅਤੇ ਨਾ ਹੀ ਕੋਈ ਚੀਜ਼ (ਸਜ਼ਾ ਦੇ) ਬਦਲੇ ਵਿਚ ਕਬੂਲ ਕੀਤੀ ਜਾਵੇਗੀ ਅਤੇ ਨਾ ਹੀ ਉਸ (ਅਪਰਾਧੀ) ਨੂੰ ਕੋਈ ਸਫ਼ਾਰਸ਼ ਹੀ ਲਾਭ ਦੇਵੇਗੀ ਅਤੇ ਨਾ ਹੀ ਉਸ ਦੀ ਕੋਈ ਮਦਦ ਹੀ ਕੀਤੀ ਜਾਵੇਗੀ।