Skip to content
البَقَرَة /

ਆਇਤ 124

2 : 124
البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 124

۞ وَإِذِ ٱبۡتَلَىٰٓ إِبۡرَٰهِـۧمَ رَبُّهُۥ بِكَلِمَٰتٖ فَأَتَمَّهُنَّۖ قَالَ إِنِّي جَاعِلُكَ لِلنَّاسِ إِمَامٗاۖ قَالَ وَمِن ذُرِّيَّتِيۖ قَالَ لَا يَنَالُ عَهۡدِي ٱلظَّٰلِمِينَ

ਅਤੇ ਜਦੋਂ ਇਬਰਾਹੀਮ ਨੂੰ ਉਸ ਦੇ ਰੱਬ ਨੇ ਕੁੱਝ ਗੱਲਾਂ ਨਾਲ ਅਜ਼ਮਾਇਆ ਅਤੇ ਉਹ ਉਹਨਾਂ ਵਿਚ ਖਰਾ ਉੱਤਰਿਆ ਤਾਂ ਅੱਲਾਹ ਨੇ ਆਖਿਆ ਕਿ ਮੈਂ ਤੁਹਾਨੂੰ ਲੋਕਾਂ ਦਾ ਇਮਾਮ (ਆਗੂ) ਬਣਾਉਣ ਵਾਲਾ ਹਾਂ। ਉਹਨਾਂ (ਇਬਰਾਹੀਮ ਨੇ) ਕਿਹਾ, ਕੀ ਮੇਰੀ ਔਲਾਦ ਵਿੱਚੋਂ ਵੀ ਕੋਈ (ਇਮਾਮ) ਹੋਵੇਗਾ ? ਅੱਲਾਹ ਨੇ ਕਿਹਾ ਕਿ ਮੇਰਾ ਵਾਅਦਾ ਜ਼ਾਲਮਾਂ ਨਾਲ ਨਹੀਂ।