Skip to content
البَقَرَة /

ਆਇਤ 127

2 : 127
البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 127

وَإِذۡ يَرۡفَعُ إِبۡرَٰهِـۧمُ ٱلۡقَوَاعِدَ مِنَ ٱلۡبَيۡتِ وَإِسۡمَٰعِيلُ رَبَّنَا تَقَبَّلۡ مِنَّآۖ إِنَّكَ أَنتَ ٱلسَّمِيعُ ٱلۡعَلِيمُ

ਅਤੇ (ਯਾਦ ਕਰੋ) ਜਦੋਂ ਇਬਰਾਹੀਮ ਅਤੇ ਇਸਮਾਈਲ ਅੱਲਾਹ ਦੇ ਘਰ (ਖ਼ਾਨਾ-ਕਾਅਬਾ) ਦੀਆਂ ਕੰਧਾਂ ਉਚੀਆਂ ਕਰ ਰਹੇ ਸਨ (ਅਤੇ ਦੁਆ ਕਰ ਰਹੇ ਸਨ ਕਿ) ਹੇ ਸਾਡੇ ਰੱਬ ਤੂੰ ਸਾਥੋਂ (ਇਹ ਨੇਕੀ) ਕਬੂਲ ਫ਼ਰਮਾ ਬੇਸ਼ੱਕ ਤੂੰ ਹੀ ਸਭ ਕੁੱਝ ਸੁਣਨ ਵਾਲਾ ਤੇ ਜਾਣਨ ਵਾਲਾ ਹੈ।