Skip to content
البَقَرَة /

ਆਇਤ 128

2 : 128
البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 128

رَبَّنَا وَٱجۡعَلۡنَا مُسۡلِمَيۡنِ لَكَ وَمِن ذُرِّيَّتِنَآ أُمَّةٗ مُّسۡلِمَةٗ لَّكَ وَأَرِنَا مَنَاسِكَنَا وَتُبۡ عَلَيۡنَآۖ إِنَّكَ أَنتَ ٱلتَّوَّابُ ٱلرَّحِيمُ

(ਇਹ ਵੀ ਦੁਆ ਕੀਤੀ ਕਿ) ਹੇ ਸਾਡੇ ਰੱਬ ! ਸਾਨੂੰ ਦੋਹਾਂ ਨੂੰ ਆਪਣਾ ਆਗਿਆਕਾਰੀ ਬਣਾ ਅਤੇ ਸਾਡੀ ਔਲਾਦ ਵਿੱਚੋਂ ਵੀ ਇਕ ਜਮਾਅਤ ਨੂੰ ਆਪਣਾ ਆਗਿਆਕਾਰੀ ਬਣਾ ਅਤੇ ਸਾਨੂੰ ਇਬਾਦਤ ਕਰਨ ਦੇ ਢੰਗ ਵੀ ਸਿਖਾ ਅਤੇ ਸਾਡੇ ਵੱਲ ਧਿਆਨ ਦੇ, ਬੇਸ਼ੱਕ ਤੂੰ ਹੀ ਤੌਬਾ ਨੂੰ ਕਬੂਲ ਕਰਨ ਵਾਲਾ ਅਤੇ ਅਤਿਅੰਤ ਰਹਿਮ ਫ਼ਰਮਾਉਣ ਵਾਲਾ ਹੈ।