Skip to content
البَقَرَة /

ਆਇਤ 129

2 : 129

ਆਇਤ 129 of البَقَرَة (2 : 129). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 129

رَبَّنَا وَٱبۡعَثۡ فِيهِمۡ رَسُولٗا مِّنۡهُمۡ يَتۡلُواْ عَلَيۡهِمۡ ءَايَٰتِكَ وَيُعَلِّمُهُمُ ٱلۡكِتَٰبَ وَٱلۡحِكۡمَةَ وَيُزَكِّيهِمۡۖ إِنَّكَ أَنتَ ٱلۡعَزِيزُ ٱلۡحَكِيمُ

ਹੇ ਸਾਡੇ ਮਾਲਿਕ! ਇਹਨਾਂ ਲੋਕਾਂ ਵਿੱਚੋਂ ਹੀ ਇਹਨਾਂ ਲਈ ਵੀ ਇਕ ਰਸੂਲ ਭੇਜ ਜਿਹੜਾ ਇਹਨਾਂ ਦੇ ਸਾਹਮਣੇ ਤੇਰੀਆਂ ਆਇਤਾਂ (ਅਦੇਸ਼ਾਂ) ਨੂੰ ਪੜ੍ਹੇ ਅਤੇ ਇਹਨਾਂ ਨੂੰ ਕਿਤਾਬ ਅਤੇ ਹਿਕਮਤ (ਸਮਝ ਬੂਝ) ਦੀ ਸਿੱਖਿਆ ਦੇਵੇ ਅਤੇ ਇਨ੍ਹਾਂ ਨੂੰ (ਬੁਰਾਈਆਂ ਤੋਂ) ਪਾਕ ਕਰ। ਬੇਸ਼ੱਕ ਤੂੰ ਹੀ ਵੱਡਾ ਜ਼ੋਰਾਵਾਰ ਅਤੇ ਹਿਕਮਤ ਵਾਲਾ ਹੈ।