Skip to content
البَقَرَة /

ਆਇਤ 13

2 : 13
البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 13

وَإِذَا قِيلَ لَهُمۡ ءَامِنُواْ كَمَآ ءَامَنَ ٱلنَّاسُ قَالُوٓاْ أَنُؤۡمِنُ كَمَآ ءَامَنَ ٱلسُّفَهَآءُۗ أَلَآ إِنَّهُمۡ هُمُ ٱلسُّفَهَآءُ وَلَٰكِن لَّا يَعۡلَمُونَ

ਅਤੇ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਕਿ ਤੁਸੀਂ ਵੀ ਇੰਜ ਹੀ ਈਮਾਨ ਲਿਆਓ ਜਿਵੇਂ ਦੂਜੇ ਲੋਕ ਈਮਾਨ ਲਿਆਏ ਹਨ ਤਾਂ ਕਹਿੰਦੇ ਹਨ, “ਕੀ ਅਸੀਂ ਵੀ ਮੂਰਖਾਂ ਵਾਂਗ ਈਮਾਨ ਲਿਆਈਏ?” ਖ਼ਬਰਦਾਰ! ਅਸਲ ਵਿਚ ਮੂਰਖ ਤਾਂ ਇਹ ਆਪ ਹਨ ਪਰ ਉਹ (ਇਹ ਗੱਲ) ਜਾਣਦੇ ਨਹੀਂ।