Skip to content
البَقَرَة /

ਆਇਤ 132

2 : 132

ਆਇਤ 132 of البَقَرَة (2 : 132). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 132

وَوَصَّىٰ بِهَآ إِبۡرَٰهِـۧمُ بَنِيهِ وَيَعۡقُوبُ يَٰبَنِيَّ إِنَّ ٱللَّهَ ٱصۡطَفَىٰ لَكُمُ ٱلدِّينَ فَلَا تَمُوتُنَّ إِلَّا وَأَنتُم مُّسۡلِمُونَ

ਇਬਰਾਹੀਮ ਅਤੇ ਯਾਕੂਬ ਨੇ ਆਪਣੇ ਪੁੱਤਰਾਂ ਨੂੰ ਇਸ (ਸੱਚੀ ਗੱਲ) ਦੀ ਵਸੀਅਤ ਕਰਦੇ ਹੋਏ ਕਿਹਾ ਕਿ ਹੇ ਮੇਰੇ ਪੁੱਤਰੋ! ਬੇਸ਼ੱਕ ਅੱਲਾਹ ਨੇ ਤੁਹਾਡੇ ਲਈ ਇਹੋ ਦੀਨ (ਇਸਲਾਮ) ਨੰ ਪਸੰਦ ਕੀਤਾ ਹੈ ਸੋ ਮਰਦੇ ਦਮ ਤਕ ਤੁਸੀਂ ਮੁਸਲਮਾਨ ਹੀ ਰਹਿਣਾ।