Skip to content
البَقَرَة /

ਆਇਤ 134

2 : 134

ਆਇਤ 134 of البَقَرَة (2 : 134). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 134

تِلۡكَ أُمَّةٞ قَدۡ خَلَتۡۖ لَهَا مَا كَسَبَتۡ وَلَكُم مَّا كَسَبۡتُمۡۖ وَلَا تُسۡـَٔلُونَ عَمَّا كَانُواْ يَعۡمَلُونَ

ਇਹ ਇਕ ਟੋਲੀ ਸੀ ਜਿਹੜੀ ਬੀਤ ਚੁੱਕੀ। ਹਰੇਕ ਲਈ ਉਹੀਓ (ਬਦਲਾ) ਹੈ ਜਿਹੜਾ ਉਸ ਨੇ ਕਮਾਇਆ ਰੁ ਅਤੇ ਤੁਹਾਡੇ ਲਈ ਉਹ ਹੈ ਜਿਹੜਾ ਤੁਸੀਂ ਕਮਾਉਗੇ। ਉਹਨਾਂ (ਬੀਤ ਚੁੱਕੇ ਲੋਕਾਂ) ਦੇ ਕੰਮਾਂ ਬਾਰੇ ਤੁਹਾਥੋਂ ਪੁੱਛਿਆ ਨਹੀਂ ਜਾਵੇਗਾ।